ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼। ਹਰਪਾਲ ਚੀਮਾ ਦਾ ਕਾਂਗਰਸ 'ਤੇ ਵੱਡਾ ਹਮਲਾ। ਪੰਜਾਬ ਵਿਧਾਨ ਸਭਾ ਵਿਸ਼ੇਸ਼ ਸੈਸ਼ਨ 2026।

*ਬੇਬੁਨਿਆਦ 'ਅਲਕੋਹਲ ਟੈਸਟ' ਦੀ ਮੰਗ ਰਾਹੀਂ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਕਾਂਗਰਸ: ਹਰਪਾਲ ਸਿੰਘ ਚੀਮਾ*

*ਚੰਡੀਗੜ੍ਹ; 1 ਮਈ , 2026*    ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਧ) ਵਿਰੁੱਧ ਤਿੱਖੀ ਸਿਆਸੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ...
Punjab 
Read More...

Advertisement