contribute one day's salary

ਪੀ.ਡੀ.ਐਸ.ਏ. ਪੰਜਾਬ ਦੇ ਮੈਂਬਰ ਇੱਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਲਈ ਦੇਣਗੇ

ਕੁੱਲ 10 ਲੱਖ ਰੁਪਏ ਬਣੇਗੀ 500 ਖੇਤੀਬਾੜੀ ਵਿਕਾਸ ਅਫ਼ਸਰਾਂ ਅਤੇ ਬਾਗਬਾਨੀ ਵਿਕਾਸ ਅਫ਼ਸਰਾਂ ਤੋਂ ਪ੍ਰਾਪਤ ਇੱਕ ਦਿਨ ਦੀ ਤਨਖ਼ਾਹ ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਤੋਂ ਸੇਧ ਲੈਂਦਿਆਂ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ (ਪੀ.ਡੀ.ਐਸ.ਏ) ਨੇ ਆਪਣੀ ਇੱਕ ਦਿਨ ਦੀ ਤਨਖ਼ਾਹ, ਜੋ ਕੁੱਲ 10 ਲੱਖ ਰੁਪਏ ਬਣਦੀ ਹੈ, ਮੁੱਖ ਮੰਤਰੀ ਰਾਹਤ […]
Punjab 
Read More...

Advertisement