CROATIA & SRI LANKA DELEGATES

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ

• ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਯਤਨਸ਼ੀਲ• ਕਰੋਸ਼ੀਆ ਦਾ ਵਪਾਰਕ ਵਫ਼ਦ ਇਸ ਸਾਲ ਨਵੰਬਰ ਵਿੱਚ ਕਰੇਗਾ ਪੰਜਾਬ ਦਾ ਦੌਰਾਚੰਡੀਗੜ੍ਹ, 18 ਜੁਲਾਈ:ਸੂਬੇ ਵਿੱਚ ਖੇਤੀਬਾੜੀ ਨੂੰ ਮੁੜ ਮੁਨਾਫ਼ੇ ਵਾਲਾ ਧੰਦਾ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. […]
Punjab 
Read More...

Advertisement