cycle day

ਵਿਸ਼ਵ ਸਾਈਕਲ ਦਿਵਸ’ ਮੌਕੇ ਸਿਹਤ ਮੰਤਰੀ ਵੱਲੋਂ ‘ਸਾਇਕਲ ਚਲਾਓ ਤੇ ਬਿਮਾਰੀਆਂ ਤੋਂ ਨਿਜਾਤ ਪਾਓ ’ਦਾ ਸੁਨੇਹਾ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅੱਜ ਸੂਬੇ ਭਰ ਵਿੱਚ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ: ਬਲਬੀਰ ਸਿੰਘ ਚੰਡੀਗੜ, 2 ਜੂਨ:  ਸੂਬੇ ਦੇ ਲੋਕਾਂ ਨੂੰ ਗ਼ੈਰ-ਸਿਹਤਮੰਦ ਜੀਵਨ ਸ਼ੈਲੀ  ਕਾਰਨ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਸ਼ੂਗਰ, ਦਿਲ ਸਬੰਧੀ ਬਿਮਾਰੀਆਂ ਅਤੇ ਸਟ੍ਰੋਕ ਤੋਂ ਬਚਣ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ […]
Punjab 
Read More...

Advertisement