Dairy Development Minister

ਇਸ ਵਰ੍ਹੇ 6116 ਪਸ਼ੂ ਪਾਲਕਾਂ ਅਤੇ ਕਿਸਾਨਾਂ ਨੇ ਐਡਵਾਂਸ ਡੇਅਰੀ ਫ਼ਾਰਮਿੰਗ ਸਿਖਲਾਈ ਪ੍ਰਾਪਤ ਕੀਤੀ: ਲਾਲਜੀਤ ਸਿੰਘ ਭੁੱਲਰ

ਪਸ਼ੂ ਪਾਲਣ ਮੰਤਰੀ ਵੱਲੋਂ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 20 ਫ਼ਰਵਰੀ ਤੋਂ ਹੋਵੇਗਾ ਸ਼ੁਰੂ ਚਾਹਵਾਨ ਡੇਅਰੀ ਫ਼ਾਰਮਰ 13 ਫ਼ਰਵਰੀ ਨੂੰ ਆਪਣੇ ਸਰਟੀਫਿਕੇਟ ਤੇ ਦਸਤਾਵੇਜ਼ ਲੈ ਕੇ ਨਜ਼ਦੀਕੀ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਕੌਂਸਲਿੰਗ ਲਈ ਪਹੁੰਚਣ ਜਾਂ ਸਬੰਧਤ ਡਿਪਟੀ ਡਾਇਰੈਕਟਰ ਡੇਅਰੀ […]
Punjab  National 
Read More...

Advertisement