DC Dr. Preeti Yadav

ਪੰਚਾਇਤੀ ਜਮੀਨਾਂ ਤੋਂ ਨਾਜਾਇਜ਼ ਕਬਜੇ ਛੁਡਵਾਉਣ ਲਈ ਕਬਜ਼ਾ ਵਾਰੰਟਾਂ ਦੀ ਤਾਮੀਲ ਕਰਵਾਉਣ ਪੰਚਾਇਤ ਅਧਿਕਾਰੀ-ਡਾ. ਪ੍ਰੀਤੀ ਯਾਦਵ

ਪਟਿਆਲਾ, 13 ਮਈ: ( ਮਾਲਕ ਸਿੰਘ ਘੁੰਮਣ ) ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਪੰਚਾਇਤੀ ਜਮੀਨਾਂ 'ਤੇ ਨਾਜ਼ਾਇਜ਼ ਕਬਜੇ ਛੁਡਵਾਉਣ ਲਈ ਜਾਰੀ ਹੋਏ ਕਬਜਾ ਵਾਰੰਟਾਂ ਦੀ ਤਾਮੀਲ ਦਾ ਜਾਇਜ਼ਾ ਲੈਂਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ...
Punjab 
Read More...

Advertisement