Decisive

 ਲੜਕੀਆਂ ਨੂੰ ਅੱਗੇ ਆਉਣ ਅਤੇ ਸਰਗਰਮ ਰਾਜਨੀਤੀ ਦੇ ਖੇਤਰ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ

ਪਟਿਆਲਾ, 24 ਅਪ੍ਰੈਲ:ਸੂਬੇ ਦੀ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇੱਥੇ ਸਰਕਾਰੀ ਕਾਲਜ ਲੜਕੀਆਂ ਵਿਖੇ ਪਹਿਲੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]
Punjab  Breaking News 
Read More...

Advertisement