DEMANDING BRIBE

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ

ਡੀਗੜ੍ਹ, 6 ਜੁਲਾਈ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ […]
Punjab  Breaking News 
Read More...

Advertisement