Dera Beas Chief

ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਅੰਮ੍ਰਿਤਸਰ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ (ਸੋਮਵਾਰ) ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰਬਾਣੀ ਕੀਰਤਨ ਸੁਣਿਆ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ। ਬਾਬਾ ਜੀ...
Punjab 
Read More...

Advertisement