development
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਦੂਰ ਦੂਰਾਂਡੇ ਪੇਂਡੂ ਖੇਤਰਾਂ ਤੱਕ ਪਹੁੰਚੀ ਭਗਵੰਤ ਮਾਨ ਸਰਕਾਰ ਦੀ ਵਿਕਾਸ ਦੀ ਲਹਿਰ
Published On
By NIRPAKH POST
ਨੰਗਲ 08 ਜੁਲਾਈ ()
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਦੀ ਲਹਿਰ ਸੂਬੇ ਦੇ ਕੋਨੇ ਕੋਨੇ ਨੂੰ ਛੂਹ ਰਹੀ ਹੈ। ਦੂਰ ਦੂਰਾਂਡੇ ਪੇਂਡੂ ਖੇਤਰਾਂ ਜਿੱਥੇ ਦਹਾਕਿਆਂ ਤੱਕ ਕੋਈ ਵਿਕਾਸ ਨਹੀ ਹੋਇਆ ਸੀ, ਉਥੇ ਕਰੋੜਾ...
Read More...
ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.
Published On
By NIRPAKH POST
ਚੰਡੀਗੜ੍ਹ, 22 ਜੂਨ: ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇਉਨ੍ਹਾਂ...
Read More...
ਪੰਜਾਬ ਸਰਕਾਰ ਵੱਲੋ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਭੇਦਭਾਵ ਦਿੱਤੀਆਂ ਗ੍ਰਾਟਾਂ
Published On
By NIRPAKH POST
ਨੰਗਲ 12 ਜੂਨ ()
ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲੱਖਾਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਹੋ ਰਹੇ ਹਨ। ਇਲਾਕੇ ਦੇ ਲੋਕਾਂ ਨੂੰ ਸਾਰੀਆ ਬੁਨਿਆਦੀ ਸਹੂਲਤਾਂ ਜਲਦੀ ਉਪਲੱਬਧ ਕਰਵਾਇਆ ਜਾਣਗੀਆਂ ਕਿਉਕਿ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਨਾ ਹੋਣ ਕਾਰਨ...
Read More...
ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ 'ਤੇ ਭਰੋਸਾ ਪ੍ਰਗਟਾਇਆ
Published On
By NIRPAKH POST
ਚੰਡੀਗੜ੍ਹ, 10 ਜੂਨ:ਪ੍ਰਮੁੱਖ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਸੂਬੇ ਦੀ ਅਥਾਹ ਸੰਭਾਵਨਾ ਰਾਹੀਂ ਇਸ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਜਾਗਰ ਕੀਤਾ ਗਿਆ...
ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ
Published On
By NIRPAKH POST
ਨਾਭਾ (ਪਟਿਆਲਾ), 25 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ...
Read More...
ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
Published On
By NIRPAKH POST
ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਮਈ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਕਾਸ ਕੰਮਾਂ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਇਸ ਕੜੀ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ...
Read More...
ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ
Published On
By NIRPAKH POST
ਧੂਰੀ (ਸੰਗਰੂਰ), 22 ਮਈ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ...
Read More...
PM ਮੋਦੀ ਨੇ ਕੋਚੀ ਵਾਟਰ ਮੈਟਰੋ ਦਾ ਕੀਤਾ ਉਦਘਾਟਨ, ਕਿਹਾ- ਸੂਬਿਆਂ ਦਾ ਵਿਕਾਸ ਹੋਵੇਗਾ ਤਾਂ ਦੇਸ਼ ਤਰੱਕੀ ਕਰੇਗਾ
Published On
By Nirpakh News
Inauguration of Water Metro ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੋਚੀ ਵਾਟਰ ਮੈਟਰੋ ਸਮੇਤ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਸੂਬਿਆਂ ਦਾ ਵਿਕਾਸ ਹੋਵੇਗਾ, ਦੇਸ਼ ਤੇਜ਼ੀ ਨਾਲ ਤਰੱਕੀ ਕਰੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਸਹਿਕਾਰੀ ਸੰਘਵਾਦ ‘ਤੇ ਜ਼ੋਰ ਦਿੰਦੀ ਹੈ ਅਤੇ ਮੰਨਦੀ ਹੈ ਕਿ ਜੇਕਰ ਸੂਬਿਆਂ ਦਾ ਵਿਕਾਸ ਹੁੰਦਾ […]
Read More...