DHARMA SANDHU

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂਕੇ-ਅਧਾਰਤ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ ਵੱਲੋਂ ਚਲਾਏ ਜਾ...
Punjab 
Read More...

Advertisement