DOCTOR FOR ACCEPTING BRIBE

ਵਿਜੀਲੈਂਸ ਵੱਲੋਂ ਪੈਟਰੋਲ ਪੰਪ ਮਾਲਕ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਸਮਾਜ ਸੇਵੀ ਤੇ ਪ੍ਰਾਈਵੇਟ ਡਾਕਟਰ ਕਾਬੂ

ਚੰਡੀਗੜ੍ਹ, 6 ਜੁਲਾਈ: DOCTOR FOR ACCEPTING BRIBE ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਡਾਕਟਰ ਅਤੇ ਇੱਕ ਸਮਾਜ ਸੇਵੀ ਨੂੰ 2 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਡਾਕਟਰ ਅਸ਼ੋਕ ਕੁਮਾਰ, ਬੀ.ਏ.ਐਮ.ਐਸ., ਜੋ ਨਵਜੀਵਨ ਕਲੀਨਿਕ ਚਲਾਉਂਦਾ ਹੈ ਅਤੇ ਸਮਾਜ ਸੇਵੀ ਰਾਜਵੀਰ […]
Punjab 
Read More...

Advertisement