dr nijjar

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਡਾ. ਨਿੱਜਰ

ਸਥਾਨਕ ਸਰਕਾਰਾਂ ਮੰਤਰੀ ਨੇ ਸੂਰਿਆ ਇਨਕਲੇਵ ਵੈਲਫੇਅਰ ਸੁਸਾਇਟੀ ਜਲੰਧਰ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਅਤੇ ਜਾਇਜ ਮੰਗਾਂ ਤੇ ਬਣਦੀ ਕਾਰਵਾਈ ਜਲਦ ਅਮਲ ਵਿੱਚ ਲਿਆਉਣ ਦਾ ਦਿਵਾਇਆ ਭਰੋਸਾ ਚੰਡੀਗੜ੍ਹ, 15 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਜੀਵਨ ਸੁਖਾਲਾ ਬਣਾਉਣ, ਚੰਗਾ ਪ੍ਰਸ਼ਾਸਨ ਅਤੇ ਵਧੀਆ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ […]
Punjab 
Read More...

Advertisement