EC Issues Notice Amrita Warring

ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਕੀਤਾ ਜਾਰੀ

EC Issues Notice Amrita Warring ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਛਪੇ ਪੋਸਟਰ ਨਾਲ ਜੁੜਿਆ ਹੋਇਆ ਹੈ। ਅੰਮ੍ਰਿਤਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਦੀ […]
Punjab  Breaking News 
Read More...

Advertisement