6 ਪਾਕਿ ਲੜਾਕੂ ਜਹਾਜ਼ਾਂ ਦਾ ਸਾਹਮਣਾ ਕਰਨ ਵਾਲੇ ਨਿਰਮਲਜੀਤ ਸਿੰਘ ਸੇਖੋਂ ਕੌਣ ਨੇ ? ਬਾਰਡਰ-2 ਚ ਨਜ਼ਰ ਆਵੇਗਾ ਕਿਰਦਾਰ
By Nirpakh News
On
ਨਿਰਮਲਜੀਤ ਸਿੰਘ ਸੇਖੋਂ ਭਾਰਤੀ ਹਵਾਈ ਸੈਨਾ ਦਾ ਇੱਕ ਅਫ਼ਸਰ ਸੀ। ਨਿਰਮਲਜੀਤ ਨੂੰ ਮਰਣ ਤੋਂ ਬਾਅਦ ਪਰਮਵੀਰ ਚੱਕਰ, ਭਾਰਤ ਦਾ ਸਭ ਤੋਂ ਵੱਡਾ ਮਿਲਟਰੀ ਸਨਮਾਨ, ਨਾਲ ਸਨਮਾਨਿਤ ਕੀਤਾ ਗਿਆ ਕਿਉਂਕਿ ਭਾਰਤ-ਪਾਕਿਸਤਾਨ ਯੁੱਧ (1971) ਨਿਰਮਲਜੀਤ ਨੇ ਸ੍ਰੀਨਗਰ ਦੀ ਪਾਕਿਸਤਾਨ ਹਵਾਈ ਸੈਨਾ ਤੋਂ ਰੱਖਿਆ ਕੀਤੀ। ਭਾਰਤੀ ਹਵਾਈ ਸੈਨਾ ਵਿਚੋਂ ਨਿਰਮਲਜੀਤ ਇਕੱਲਾ ਹੀ ਅਫ਼ਸਰ ਹੈ ਜਿਸ ਨੂੰ ਵਧੇਰੇ ਸਨਮਾਨਿਤ ਕੀਤਾ ਗਿਆ ਹੈ।