ਪੰਜਾਬੀ ਫਿਲਮ ਇੰਡਸਟਰੀ ਤੋਂ ਬੁਰੀ ਖਬਰ ,ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਪੰਜਾਬੀ ਗਾਇਕ

ਪੰਜਾਬੀ ਫਿਲਮ ਇੰਡਸਟਰੀ ਤੋਂ ਬੁਰੀ ਖਬਰ ,ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਪੰਜਾਬੀ ਗਾਇਕ

Famous Punjabi singer Sultan Singh ਪੰਜਾਬੀ ਫਿਲਮ ਇੰਡਸਟਰੀ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਸੁਲਤਾਨ ਸਿੰਘ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸਦੀ ਜਾਣਕਾਰੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਤੇ ਦਿੱਤੀ ਹੈ। ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਗਾਇਕ ਦੇ ਫੈਨਜ਼ ਕਾਫੀ […]

Famous Punjabi singer Sultan Singh

ਪੰਜਾਬੀ ਫਿਲਮ ਇੰਡਸਟਰੀ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਸੁਲਤਾਨ ਸਿੰਘ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸਦੀ ਜਾਣਕਾਰੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਤੇ ਦਿੱਤੀ ਹੈ। ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਗਾਇਕ ਦੇ ਫੈਨਜ਼ ਕਾਫੀ ਪਰੇਸ਼ਾਨ ਹਨ।  

ਕਲਾਕਾਰ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਸਤਿ ਸ੍ਰੀ ਅਕਾਲ ਇੰਸਟਾਗ੍ਰਾਮ ਫੈਮਿਲੀ ਮੈਂ ਪਿਛਲੇ ਹਫਤੇ ਤੋਂ ਐਕਟਿਨ ਨਹੀਂ ਹੈਗਾ, ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ, ਮੇਰਾ ਬਹੁਤ-ਬਹੁਤ ਬੁਰਾ ਐਕਸੀਡੈਂਟ ਹੋਇਆ 26/072024…ਰਾਤ ਨੂੰ ਮੇਰੇ ਭਰਾ ਮੇਰੇ ਨਾਲ ਸੀ।

Read Also : ਹੁਣ ITR ਭਰਨ ‘ਤੇ ਨਹੀਂ ਲੱਗੇਗਾ ਜੁਰਮਾਨਾ, ਮਿਲੇਗੀ ਇਹ ਵਿਸ਼ੇਸ਼ ਛੋਟ, ਜਾਣੋ ਸ਼ਰਤਾਂ

ਇਸ ਖ਼ਬਰ ਨੇ ਸੋਸ਼ਲ ਮੀਡੀਆ ਉੱਤੇ ਹਲਚਲ ਮਚਾ ਦਿੱਤੀ ਹੈ। ਦੱਸ  ਦਈਏ ਕਿ ਗਾਇਕ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਪੋਸਟ ਸ਼ੇਅਰ ਕਰਦੇ ਰਹਿੰਦੇ ਹਨ। ਕਲਾਕਾਰ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਸੁਲਤਾਨ ਸਿੰਘ ਦਾ ਹਾਲ ਹੀ ਦੇ ਵਿੱਚ ਗੀਤ ਕੌਲਰ ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲਿਆ ਹੈ। ਕਲਾਕਾਰ ਵੱਲੋਂ ਪੰਜਾਬੀ ਦਰਸ਼ਕਾਂ ਲਈ ਗੀਤ ਰਿਲੀਜ਼ ਕੀਤੇ ਗਏ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ।

Famous Punjabi singer Sultan Singh

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ