ਫ਼ਿਲਮ‘ਲੈਂਬਰਗਿੰਨੀ’ ਦੇ ਗੀਤ ‘ਰੰਗ ਮਾਲਕ ਦੇ’ ਨੂੰ ਮਿਲ ਰਿਹਾ ਲੋਕਾਂ ਵਲੋਂ ਰੱਜਵਾਂ ਪਿਆਰ

ਫ਼ਿਲਮ‘ਲੈਂਬਰਗਿੰਨੀ’ ਦੇ ਗੀਤ ‘ਰੰਗ ਮਾਲਕ ਦੇ’ ਨੂੰ ਮਿਲ ਰਿਹਾ ਲੋਕਾਂ ਵਲੋਂ ਰੱਜਵਾਂ ਪਿਆਰ

ਪੰਜਾਬੀ ਫ਼ਿਲਮ ‘ਲੈਂਬਰਗਿੰਨੀ’ ਦਾ ਨਵਾਂ ਗੀਤ ‘ਰੰਗ ਮਾਲਕ ਦੇ’ ਰਿਲੀਜ਼ ਹੋ ਗਿਆ ਹੈ। ਇਹ ਇਕ ਮੋਟੀਵੇਟ ਕਰਨ ਵਾਲਾ ਗੀਤ ਹੈ, ਜਿਸ ਨੂੰ ਸੁਣ ਤੁਸੀਂ ਪ੍ਰਭਾਵਿਤ ਜ਼ਰੂਰ ਹੋਵੋਗੇ। ਇਸ ਗੀਤ ਨੂੰ ਰਣਜੀਤ ਬਾਵਾ ਨੇ ਆਵਾਜ਼ ਦਿੱਤੀ ਹੈ, ਜਿਸ ਦੇ ਬੋਲ ਉਪਿੰਦਰ ਵੜੈਚ ਨੇ ਲਿਖੇ ਹਨ ਤੇ ਸੰਗੀਤ ਆਈਕਨ ਨੇ ਦਿੱਤਾ ਹੈ। ਇਸ ਗੀਤ ਨੂੰ ਵ੍ਹਾਈਟ ਹਿੱਲ […]

ਪੰਜਾਬੀ ਫ਼ਿਲਮ ‘ਲੈਂਬਰਗਿੰਨੀ’ ਦਾ ਨਵਾਂ ਗੀਤ ‘ਰੰਗ ਮਾਲਕ ਦੇ’ ਰਿਲੀਜ਼ ਹੋ ਗਿਆ ਹੈ। ਇਹ ਇਕ ਮੋਟੀਵੇਟ ਕਰਨ ਵਾਲਾ ਗੀਤ ਹੈ, ਜਿਸ ਨੂੰ ਸੁਣ ਤੁਸੀਂ ਪ੍ਰਭਾਵਿਤ ਜ਼ਰੂਰ ਹੋਵੋਗੇ। ਇਸ ਗੀਤ ਨੂੰ ਰਣਜੀਤ ਬਾਵਾ ਨੇ ਆਵਾਜ਼ ਦਿੱਤੀ ਹੈ, ਜਿਸ ਦੇ ਬੋਲ ਉਪਿੰਦਰ ਵੜੈਚ ਨੇ ਲਿਖੇ ਹਨ ਤੇ ਸੰਗੀਤ ਆਈਕਨ ਨੇ ਦਿੱਤਾ ਹੈ। ਇਸ ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।Songs from the movie ‘Lamborghini’

ਦੱਸ ਦੇਈਏ ਕਿ ਫ਼ਿਲਮ ’ਚ ਰਣਜੀਤ ਬਾਵਾ, ਮਾਹਿਰਾ ਸ਼ਰਮਾ, ਸਰਬਜੀਤ ਚੀਮਾ, ਕਿੰਮੀ ਵਰਮਾ, ਨਿਰਮਲ ਰਿਸ਼ੀ, ਅਸ਼ੋਕ ਤਾਂਗੜੀ, ਸ਼ਿਵਮ ਸ਼ਰਮਾ, ਗੁਰਤੇਜ ਘੁੰਮਣ ਗੁਰੀ, ਸੁੱਖ ਸੰਧੂ, ਪਰਮਿੰਦਰ ਗਿੱਲ, ਗੁਰਦਿਆਲ ਪਾਰਸ ਤੇ ਦਿਲ ਜੌਨ ਅਹਿਮ ਭੂਮਿਕਾ ਨਿਭਾਅ ਰਹੇ ਹਨ।Songs from the movie ‘Lamborghini’

also read :- ਹਾਰ ਕੇ ਨਹੀਂ ਜਾਣਗੇ ਪਹਿਲਵਾਨ! ਅੱਜ ਵੱਡਾ ਫ਼ੈਸਲਾ ਲੈ ਸਕਦੀ ਹੈ ਖਾਪ ਮਹਾਪੰਚਾਇਤ

ਫ਼ਿਲਮ ਨੂੰ ਈਸ਼ਾਨ ਚੋਪੜਾ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਸ ਨੂੰ ਜੱਸ ਧਾਮੀ, ਸ਼ਾਬੀਲ ਸ਼ਮਸ਼ੇਰ ਸਿੰਘ, ਸੁਖਮਨਪ੍ਰੀਤ ਸਿੰਘ, ਨਵੀਨ ਚੰਦਰਾ ਤੇ ਨੰਦਿਤਾ ਰਾਓ ਕਰਨਾਦ ਨੇ ਪ੍ਰੋਡਿਊਸ ਕੀਤਾ ਹੈ। ਦੁਨੀਆ ਭਰ ’ਚ ਇਸ ਫ਼ਿਲਮ ਨੂੰ ਵ੍ਹਾਈਟ ਹਿੱਲ ਸਟੂਡੀਓਜ਼ ਵਲੋਂ ਡਿਸਟ੍ਰੀਬਿਊਟ ਕੀਤਾ ਜਾਵੇਗਾ, ਜੋ 2 ਜੂਨ ਨੂੰ ਰਿਲੀਜ਼ ਹੋਵੇਗੀ।Songs from the movie ‘Lamborghini’

Related Posts

Latest

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ