financial assistance.

ਮੱਕੀ ਹੇਠ ਰਕਬਾ ਵਧਾਉਣ ਲਈ ਉਪਰਾਲਾ; ਕਿਸਾਨਾਂ ਨੂੰ 10 ਹਜ਼ਾਰ ਪ੍ਰਤੀ ਹੈਕਟੇਅਰ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 5 ਜੁਲਾਈ:                                 ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਅਧੀਨ  ਪਟਿਆਲਾ  ਜ਼ਿਲ੍ਹੇ ਨੂੰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਮੱਕੀ ਹੇਠ ਰਕਬਾ 500 ਏਕੜ (200 ਹੈਕਟੇਅਰ ਰਕਬਾ) ਤੱਕ ਵਧਾਉਣ ਦਾ ਟੀਚਾ ਪ੍ਰਾਪਤ ਹੋਇਆ ਹੈ,...
Punjab 
Read More...

Advertisement