Financial assistance

ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਦੇਸ਼ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਦਾ ਸਦਾ ਰਿਣੀ ਰਹੇਗਾ-ਮੁੱਖ ਮੰਤਰੀ ਸ਼ਹੀਦਾਂ ਜਵਾਨਾਂ ਦੇ ਜੱਦੀ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਐਲਾਨ ਚੰਡੀਗੜ੍ਹ, 27 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿਖੇ ਦੇਸ਼ ਦੀ ਸੇਵਾ ਦੌਰਾਨ 20 ਅਪ੍ਰੈਲ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਅੱਜ ਘਰ ਜਾ ਕੇ ਪਰਿਵਾਰਾਂ ਨੂੰ ਵਿੱਤੀ […]
Punjab  Breaking News 
Read More...

Advertisement