flying Officer Ivraj Kaur

ਫ਼ਲਾਇੰਗ ਅਫ਼ਸਰ ਇਵਰਾਜ ਕੌਰ ਦਾ ਪੰਜਾਬ ਪੁੱਜਣ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਵਿਸ਼ੇਸ਼ ਸਨਮਾਨ

ਆਪਣੇ ਪਰਿਵਾਰ ਅਤੇ ਸਾਬਕਾ ਵਿਧਾਇਕ ਸੰਦੋਆ ਨਾਲ ਇਵਰਾਜ ਕੌਰ ਨੇ ਕੀਤੀ ਸਪੀਕਰ ਨਾਲ ਮੁਲਾਕਾਤ ਚੰਡੀਗੜ੍ਹ, 22 ਜੂਨ: ਭਾਰਤੀ ਹਵਾਈ ਸੈਨਾ ਵਿੱਚ ਬਤੌਰ ਫ਼ਲਾਇੰਗ ਅਫ਼ਸਰ ਚੁਣੀ ਗਈ ਜ਼ਿਲ੍ਹਾ ਰੂਪਨਗਰ ਦੇ ਪਿੰਡ ਹੁਸੈਨਪੁਰ ਦੀ ਧੀ ਇਵਰਾਜ ਕੌਰ ਦਾ ਪੰਜਾਬ ਪੁੱਜਣ ‘ਤੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ […]
Punjab 
Read More...

Advertisement