freedom fighters pension increase

ਮਾਨ ਸਰਕਾਰ ਵੱਲੋਂ ਆਜਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ- ਹਰਪਾਲ ਸਿੰਘ ਚੀਮਾ

1 ਅਗਸਤ, 2023 ਤੋਂ ਲਾਗੂ ਹੋਵੇਗਾ ਫੈਸਲਾ ਚੰਡੀਗੜ੍ਹ, 18 ਜੁਲਾਈ freedom fighters pension increase ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜਾਰ ਰੁਪਏ […]
Punjab 
Read More...

Advertisement