ganster

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰ ਮੁਖਤਾਰ ਅੰਸਾਰੀ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ; ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਜੁਗਨੂੰ ਵਾਲੀਆ ਦਾ ਪੁਰਾਣਾ ਅਪਰਾਧਕ ਰਿਕਾਰਡ, ਯੂ.ਪੀ. ਪੁਲਿਸ ਨੂੰ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ‘ਚੋਂ ਇੱਕ ਪਿਸਤੌਲ, ਵਿਦੇਸ਼ੀ ਕਰੰਸੀ, ਸਕੌਡਾ ਕਾਰ ਅਤੇ ਦੋ ਵਾਕੀ-ਟਾਕੀਜ਼ ਵੀ ਕੀਤੇ ਬਰਾਮਦ ਚੰਡੀਗੜ੍ਹ/ਐਸਏਐਸ ਨਗਰ, 8 ਮਈ : […]
Punjab 
Read More...

Advertisement