Government decides granting consent

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ : ਮੀਤ ਹੇਅਰ

ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਵਾਤਾਵਰਨ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 18 ਜੁਲਾਈ:  MLU areas of Ludhiana ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ […]
Punjab 
Read More...

Advertisement