GURBANI TELECAST

ਜਿੰਨਾ ਚਿਰ ਤਕ ਸੈਟੇਲਾਈਟ ਚੈਨਲ ਸ਼ੁਰੁ ਨਹੀਂ ਹੁੰਦਾ ਉਂਨਾ ਚਿਰ ਤਕ ਇਸਦਾ ਪ੍ਰਸਾਰਣ ਪਹਿਲਾਂ ਵਾਂਗ ਪੀਟੀਸੀ ਚੈਨਲ ਤੇ ਚਲਦਾ ਰਹੇਗਾ

GURBANI TELECAST ਅੱਜ ਮਿਤੀ 21 ਜੁਲਾਈ 2023 ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੰਗਤਾਂ ਬਹੁਤ ਦੇਰ ਤੋਂ ਮੰਗ ਕਰ ਰਹੀਆਂ ਸਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਆਰੰਭ ਕਰੋ।ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ […]
Punjab  Breaking News 
Read More...

Advertisement