Guru Nanak Dev Ji 557th Prakash Purab

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ; ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ, ਮੀਟ-ਸ਼ਰਾਬ 'ਤੇ ਪਾਬੰਦੀ

ਜਲੰਧਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਜਲੰਧਰ ਸ਼ਹਿਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ, ਟ੍ਰੈਫਿਕ...
Punjab 
Read More...

Advertisement