gurudwaraparbandhakcomety

ਨੌਕਰੀ ਸਮਝਕੇ ਨਹੀਂ ਸਗੋਂ ਸੇਵਾ ਭਾਵ ’ਚ ਰਹਿ ਕੇ ਕੰਮ ਕਰਨ ਸਿੱਖ ਨੌਜਵਾਨ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਗੁਰਸਿੱਖੀ ਦੀ ਵਿੱਦਿਆ ਪ੍ਰਾਪਤ ਕਰਨ ਵਾਲੇ 37 ਸਿੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਿੱਖੀ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧ ਦੀਆਂ ਸੇਵਾਵਾਂ ਲਈ ਤੋਰਿਆ ਹੈ। ਇਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ […]
Punjab  Breaking News 
Read More...

Advertisement