Harjinder Singh Dhami
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Read More... SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਬਾਹਰ ਸਿੱਖਾਂ ਦਾ ਪ੍ਰਦਰਸ਼ਨ
Published On
By NIRPAKH POST
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।ਦਰਅਸਲ, Alliance of Sikh Organisations ਵੱਲੋਂ 24 ਸਤੰਬਰ ਨੂੰ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ ਅਤੇ...
Read More... SGPC ਵੱਲੋਂ 21 ਅਗਸਤ ਦੇ 'ਪੰਜਾਬ ਬੰਦ' ਨੂੰ ਪੂਰਨ ਸਮਰਥਨ: 21 ਨੂੰ ਬੰਦ ਰਹਿਣਗੇ ਸ਼੍ਰੋਮਣੀ ਕਮੇਟੀ ਦੇ ਸਾਰੇ ਅਦਾਰੇ, ਐਗਜ਼ੀਕਿਊਟਿਵ ਮੀਟਿੰਗ ਦੀ ਮਿਤੀ ਬਦਲੀ
Published On
By NIRPAKH POST
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਦ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੀ ਜਾ ਰਹੀ ਪੰਜਾਬ ਹੜਤਾਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸਿੱਟੇ ਵਜੋਂ,...
Read More... ਮੋਹਾਲੀ 'ਚ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦਾ ਵੱਡਾ ਘੁਟਾਲਾ,ਐਕਸ਼ਨ 'ਚ SGPC
Published On
By NIRPAKH POST
ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ...
Read More... ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਬਣੇ ਪ੍ਰਧਾਨ
Published On
By Nirpakh News
Harjinder Singh Dhami ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਚੌਥੀ ਵਾਰ ਪ੍ਰਧਾਨ ਬਣੇ। ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 107 ਤੇ ਸੁਧਾਰ ਲਹਿਰ ਦੇ ਬੀਬੀ ਜਗੀਰ ਕੌਰ (Bibi Jagir Kaur) ਨੂੰ 33 ਵੋਟਾਂ ਹਾਸਲ ਹੋਈਆਂ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 12 ਵਜੇ ਸ਼੍ਰੋਮਣੀ ਕਮੇਟੀ ਦੇ […]
Read More... ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੱਖ ਨੌਜਵਾਨਾਂ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ CM ਭਗਵੰਤ ਮਾਨ ਨੂੰ ਪੱਤਰ
Published On
By Nirpakh News
Harjinder Singh Dhami
Read More... ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ: ਭੁੱਖ ਹੜਤਾਲ ਛੱਡਣ ਦੀ ਕੀਤੀ ਅਪੀਲ..
Published On
By Nirpakh News
Harjinder Singh Dhami
Read More... ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਸਰਕਾਰ ਵੱਲੋਂ ਛੇੜ ਛਾੜ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
Published On
By Nirpakh News
Takht Sri Hazur Sahib
Read More... SGPC ਨੇ CM Mann ਤੋਂ ਅਸਤੀਫੇ ਦੀ ਕੀਤੀ ਮੰਗ: ਸੁਲਤਾਨਪੁਰ ਲੋਧੀ ਗੁਰਦੁਆਰੇ ‘ਚ ਪੁਲਿਸ ਕਾਰਵਾਈ ਦੇ ਮਾਮਲੇ ‘ਚ ਬੁਲਾਈ ਮੀਟਿੰਗ
Published On
By Nirpakh News
Sultanpur Lodhi Gurudwara Firing
Read More... ਹਰਸਿਮਰਤ ਕੌਰ ਬਾਦਲ ਦੇ ਬਿਆਨ ‘ਤੇ CM ਮਾਨ ਦਾ ਤੰਜ,SGPC ਨੂੰ ਕਹਿ ਦਿੱਤੀ ਵੱਡੀ ਗੱਲ..
Published On
By Nirpakh News
AAP Vs Akali Dal
Read More... ਸ਼੍ਰੋਮਣੀ ਕਮੇਟੀ ਮਨਾਏਗੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ, 1 ਜਨਵਰੀ ਨੂੰ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
Published On
By Nirpakh News
Gurdev Singh Kaunke
Read More... 
