harjotsinghbains

ਪੀ.ਐੱਸ.ਟੀ .ਈ.ਟੀ-2 ਪ੍ਰੀਖਿਆ ਵਿੱਚ  90.72 ਫ਼ੀਸਦੀ ਵਿਦਿਆਰਥੀ ਹੋਏ ਅਪੀਅਰ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ 01 mayਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਅੱਜ ਪੀ.ਐੱਸ.ਟੀ.ਈ,ਟੀ-2 ਪ੍ਰੀਖਿਆ ਨਿਰਵਿਘਨ  ਤੇ ਇਹ ਪ੍ਰੀਖਿਆ ਨਿਰਵਿਘਨ ਢੰਗ ਨਾਲ ਕਰਵਾਈ ਗਈ। ਇਹ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮੰਤਰੀ ਪੰਜਾਬ ਸ.  ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ  ਗੁਰੂ ਨਾਨਕ ਦੇਵ ਯੂਨੀਵਰਸਿਟੀ ਰਾਹੀਂ ਕਰਵਾਈ ਗਈ । ਉਨ੍ਹਾਂ ਦੱਸਿਆ ਕਿ ਕਿਸੇ ਵੀ ਕਿਸਮ […]
Punjab  Breaking News 
Read More...

Advertisement