Harmandir Sahib tragic incident

ਦਰੱਖਤ ਡਿੱਗਣ ਕਾਰਨ ਦਰਬਾਰ ਸਾਹਿਬ ਮੱਥਾ ਟੇਕਣ ਆਏ ਸਿਰਸਾ ਦੇ ਬੱਚੇ ਦੀ ਮੌਤ, SGPC ਨੇ ਜਤਾਇਆ ਸੋਗ

ਹਰਿਆਣਾ ਦੇ ਸਿਰਸਾ ਤੋਂ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਇੱਕ ਸਮੂਹ ਨਾਲ ਇੱਕ ਦਰਦਨਾਕ ਹਾਦਸਾ ਵਾਪਰਿਆ। ਇਸ ਘਟਨਾ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਲੜਕੇ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ। ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ...
Punjab  Breaking News  Haryana 
Read More...

Advertisement