harsimratbadal

ਹਰਸਿਮਰਤ ਬਾਦਲ ਨੇ ਸਾਂਝੀਆਂ ਕੀਤੀਆਂ ਪ੍ਰਕਾਸ਼ ਸਿੰਘ ਬਾਦਲ ਦੀਆਂ ਯਾਦਾਂ…

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਹੁਣ ਉਨ੍ਹਾਂ ਦੀ ਨੂੰਹ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਦੀਆਂ ਕੁਝ ਯਾਦਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਸਫੇ ਉਤੇ ਸੁਖਬੀਰ ਸਿੰਘ ਬਾਦਲ ਨਾਲ ਆਪਣੇ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ.. ਸਤਿਕਾਰਯੋਗ ਡੈਡੀ ਜੀ, ਗੁਰ […]
Punjab  Breaking News 
Read More...

Advertisement