Haryana bijli karamchari hartal

ਹਰਿਆਣਾ ’ਚ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਨਾਲ 15 ਜ਼ਿਲ੍ਹਿਆਂ ’ਚ ਬਲੈਕਆਊਟ; ਪੰਚਕੂਲਾ ’ਚ ਮੰਤਰੀ ਅਨਿਲ ਵਿੱਜ ਨਾਲ ਮੀਟਿੰਗ ਜਾਰੀ

ਚੰਡੀਗੜ੍ਹ/ਪੰਚਕੂਲਾ: ਗੁਰੂਗ੍ਰਾਮ ਅਤੇ ਨੂੰਹ ਵਿੱਚ ਬਿਜਲੀ ਵੰਡ ਦਾ ਲਾਇਸੈਂਸ ਇੱਕ ਨਿੱਜੀ ਕੰਪਨੀ ਨੂੰ ਦੇਣ ਦੇ ਵਿਰੋਧ ਵਿੱਚ ਹਰਿਆਣਾ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ। ਹੜਤਾਲ ਕਾਰਨ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਬਿਜਲੀ ਸਪਲਾਈ ਬੁਰੀ ਤਰ੍ਹਾਂ...
Breaking News  Haryana 
Read More...

Advertisement