Haryana CM Nayab Singh Saini Punjab Sunam Visit

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਪੰਜਾਬ ਦੌਰਾ: ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਕੀਤੀ ਭੇਟ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੇ ਦੌਰੇ 'ਤੇ ਪਹੁੰਚੇ। ਉੱਥੇ ਉਹ ਸ਼ਹੀਦ ਊਧਮ ਸਿੰਘ ਦੇ ਪਿੰਡ ਸੁਨਾਮ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ...
Punjab  Haryana 
Read More...

Advertisement