Haryana New CM

ਹਰਿਆਣਾ ਦੇ ਦੂਜੀ ਵਾਰ ਚੁਣੇ ਗਏ CM ਨਾਇਬ ਸੈਣੀ ਦਾ ਸਹੁੰ ਚੁੱਕ ਸਮਾਗਮ ਅੱਜ , PM ਮੋਦੀ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀ ਸਮਾਗਮ ‘ਚ ਹੋਣਗੇ ਸ਼ਾਮਲ

Haryana New CM ਅੱਜ ਨਾਇਬ ਸੈਣੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਦੁਬਾਰਾ ਸਹੁੰ ਚੁੱਕਣਗੇ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ‘ਚ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰ ਰਹੇ ਹਨ। ਵੀਆਈਪੀ ਮੂਵਮੈਂਟ ਦੇ ਚਲਦਿਆਂ ਹਰਿਆਣਾ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸੜਕਾਂ ਆਮ ਲੋਕਾਂ ਲਈ […]
National  Breaking News  Haryana 
Read More...

Advertisement