Haryana news:

ਸਕੂਲ ਪ੍ਰਿੰਸੀਪਲ ਨੇ ‘142 ਨਾਬਾਲਗ ਵਿਦਿਆਰਥਣਾਂ’ ਦਾ ਕੀਤਾ ਜਿਨਸੀ ਸ਼ੋਸ਼ਣ; ਮੁਲਜ਼ਮ ਗ੍ਰਿਫ਼ਤਾਰ

Haryana news: ਹਰਿਆਣਾ ਦੇ ਇੱਕ ਸਰਕਾਰੀ ਸਕੂਲ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜੀਂਦ ਦੇ ਇੱਕ ਸਰਕਾਰੀ ਸਕੂਲ ਵਿੱਚ ਪੜ੍ਹਦੀਆਂ 142 ਨਾਬਾਲਗ ਲੜਕੀਆਂ ਨੇ ਪ੍ਰਿੰਸੀਪਲ ‘ਤੇ ਛੇ ਸਾਲ ਤੱਕ ਜਿਣਸੀ ਸ਼ੋਸ਼ਣ ਕਰਨ ਦਾ ਇਲਜ਼ਾਮ ਲਾਇਆ ਹੈ । ਨਿਊਜ਼ ਏਜੰਸੀ ANI ਦੇ ਮੁਤਾਬਕ ਬੁੱਧਵਾਰ ਨੂੰ ਜੀਂਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਮਰਾਨ ਰਜ਼ਾ ਨੇ […]
Breaking News 
Read More...

Advertisement