ਖਨੌਰੀ ਬਾਰਡਰ ਧਰਨੇ ‘ਤੇ ਬੈਠੇ ਇਕ ਹੋਰ ਕਿਸਾਨ ਦੀ ਮੌਤ

ਖਨੌਰੀ ਬਾਰਡਰ ਧਰਨੇ ‘ਤੇ ਬੈਠੇ ਇਕ ਹੋਰ ਕਿਸਾਨ ਦੀ ਮੌਤ

Farmers Protest 2024

Farmers Protest 2024

ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ‘ਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੀ ਅਗਵਾਈ ‘ਚ ਚੱਲ ਰਹੇ ਧਰਨੇ ‘ਤੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸ਼ੇਰਗੜ੍ਹ ਨੇ ਦੱਸਿਆ ਕਿ ਇਕਾਈ ਅਰਨੋ ਖੁਰਦ ਤਹਿਸੀਲ ਪਾਤੜਾਂ ਦੇ 64 ਸਾਲਾ ਜਨਰਲ ਸਕੱਤਰ ਕਰਨੈਲ ਸਿੰਘ 13 ਫਰਵਰੀ ਤੋਂ ਹੀ ਖਨੌਰੀ ਬਾਰਡਰ ‘ਤੇ ਆਪਣੀ ਡਿਊਟੀ ਨਿਭਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸਾਹ ਲੈਣ ‘ਚ ਦਿੱਕਤ ਹੋਈ ਤਾਂ ਬੀਤੇ ਕੱਲ੍ਹ ਪਾਤੜਾਂ ਦੇ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਬਾਅਦ ‘ਚ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕੀਤਾ ਗਿਆ। ਰਾਤ ਵੇਲੇ ਹਾਲਤ ‘ਚ ਕੁੱਝ ਸੁਧਾਰ ਸੀ ਪਰ ਮੰਗਲਵਾਰ ਸਵੇਰੇ 3 ਵਜੇ ਦੇ ਕਰੀਬ ਦੁਬਾਰਾ ਤਕਲੀਫ਼ ਹੋਈ ਤਾਂ ਡਾਕਟਰਾਂ ਨੂੰ ਬੁਲਾਇਆ ਗਿਆ ਪਰੰਤੂ ਛੇਤੀ ਹੀ ਉਨ੍ਹਾਂ ਦੀ ਮੌਤ ਹੋ ਗਈ।

READ ALSO; ਨਹੀਂ ਵੇਖਿਆ ਹੋਵੇਗਾ ਕਿਤੇ ਦੁਨੀਆਂ ਦਾ ਅਜਿਹਾ ਡੱਡੂ ਜੋ ਪਾਣੀ ਦੀ ਬਜਾਏ ਰੁੱਖਾਂ ‘ਤੇ ਰਹਿਣਾ ਕਰਦਾ ਹੈ ਪਸੰਦ

Farmers Protest 2024

Latest

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ