Health Update

ਪੰਜਾਬ 'ਚ 112 ਦਵਾਈਆਂ ਪੂਰੀ ਤਰ੍ਹਾਂ ਹੋਈਆਂ ਬੈਨ

ਪੰਜਾਬ ਸਰਕਾਰ ਨੇ ਸੂਬੇ ਵਿੱਚ 112 ਦਵਾਈਆਂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਇਨ੍ਹਾਂ ਦਵਾਈਆਂ ਨੂੰ ਘਟੀਆ ਕਰਾਰ ਦਿੱਤਾ ਹੈ। ਇਸ ਤੋਂ ਬਾਅਦ ਸਿਹਤ ਵਿਭਾਗ ਨੇ ਇਨ੍ਹਾਂ ਦੀ ਵਿਕਰੀ 'ਤੇ...
Punjab  Breaking News  Health 
Read More...

ਪੰਜਾਬ ਦੇ 11 ਦਵਾਈਆਂ ਦੇ ਨਮੂਨੇ ਫੇਲ੍ਹ: 3 ਖੰਘ ਦੇ ਸਿਰਪ ਸ਼ਾਮਲ, CDSCO ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਦੇਸ਼ ਭਰ ਵਿੱਚ ਦਵਾਈਆਂ ਦੀ ਗੁਣਵੱਤਾ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਰਿਪੋਰਟ ਦੇ ਅਨੁਸਾਰ, ਕੁੱਲ 112 ਦਵਾਈਆਂ ਦੇ ਨਮੂਨੇ ਗੁਣਵੱਤਾ ਟੈਸਟਾਂ ਵਿੱਚ ਫੇਲ੍ਹ ਹੋਏ, ਜਿਨ੍ਹਾਂ ਵਿੱਚੋਂ 11 ਪੰਜਾਬ ਵਿੱਚ ਬਣਾਏ ਗਏ ਸਨ।...
Punjab  Breaking News  Health 
Read More...

ਆਮ ਆਦਮੀ ਮੁਹੱਲਾ ਕਲੀਨਿਕ : ਲੋਕਾਂ ਦੀ ਦਹਿਲੀਜ਼ 'ਤੇ ਡਾਕਟਰੀ ਸਹੂਲਤਾਂ ਪਹੁੰਚਾਉਣ ਦੀ ਸਫਲ ਕੋਸ਼ਿਸ਼

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਆਮ ਆਦਮੀ ਕਲੀਨਿਕ' ਯੋਜਨਾ ਤਹਿਤ ਸਥਾਪਿਤ ਕੀਤੇ ਗਏ ਮੁਹੱਲਾ ਕਲੀਨਿਕ ਸੂਬੇ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਬਣ ਰਹੇ ਹਨ। ਇਹ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ...
Punjab  Health 
Read More...

ਫਰੀਦਕੋਟ ਜ਼ਿਲ੍ਹੇ ਵਿੱਚ ਜਨਵਰੀ ਮਹੀਨੇ ਤੋਂ ਲੈ ਕੇ ਹੁਣ ਤੱਕ ਡੇਂਗੂ ਦੇ 22 ਮਰੀਜ਼ ਆਏ ਸਾਹਮਣੇ , ਇੱਕ ਦੀ ਹੋਈ ਮੌਤ

ਫਰੀਦਕੋਟ ਜ਼ਿਲ੍ਹੇ ਵਿੱਚ ਡੇਂਗੂ ਦੇ ਅੰਕੜਿਆਂ ਸਬੰਧੀ ਗੱਲ ਕਰਦੇ ਹੋਏ ਚੀਫ ਮੈਡੀਕਲ ਅਫਸਰ ਡਾਕਟਰ ਪਰਮਜੀਤ ਬਰਾੜ ਨੇ ਦੱਸਿਆ ਕਿ ਜਨਵਰੀ ਤੋਂ ਲੈ ਕੇ ਹੁਣ ਤੱਕ ਸਾਡੇ ਕੋਲੇ ਪੂਰੇ ਜਿਲ੍ਹੇ ਅੰਦਰ ਮਹਿਜ 22 ਮਰੀਜ਼ ਸਾਹਮਣੇ ਆਏ ਸਨ ਜਿਨਾਂ ਦੀ ਹਾਲਤ ਵੀ...
Punjab  Health 
Read More...

ਨੂਹ ਵਿੱਚ ਡੇਂਗੂ ਦੇ ਮਿਲੇ 3 ਮਾਮਲੇ , ਮਲੇਰੀਆ ਦਾ ਇੱਕ ਮਾਮਲਾ ਵੀ ਆਇਆ ਸਾਹਮਣੇ

ਸਿਹਤ ਵਿਭਾਗ ਦੇ ਸਰਵੇਖਣ ਵਿੱਚ ਨੂਹ ਜ਼ਿਲ੍ਹੇ ਵਿੱਚ ਮਲੇਰੀਆ ਅਤੇ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਕ ਮਲੇਰੀਆ ਅਤੇ ਤਿੰਨ ਡੇਂਗੂ ਦੇ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਡੇਂਗੂ ਅਤੇ ਮਲੇਰੀਆ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਦਵਾਈਆਂ ਦਾ ਛਿੜਕਾਅ ਕਰ...
Haryana  Health 
Read More...

‘ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਦੇ ਰਹੀ ਹੈ ਤੰਦਰੁਸਤ ਜੀਵਨ ਦੀ ਸੌਗਾਤ

ਐੱਸ.ਏ.ਐੱਸ ਨਗਰ, 26 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਸੂਬੇ ਦੇ ਸਾਰੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਦੇ ਰਹੀ ਹੈ।  ਪੰਜਾਬ ਸਰਕਾਰ ਵੱਲੋਂ ਯੋਗਸ਼ਾਲਾਵਾਂ ਦਾ ਸ਼ਰੂ ਕੀਤਾ ਕਾਰਜ ਲੋਕਾਂ ਵੱਲੋਂ ਭਰਪੂਰ ਸਲਾਹਿਆ ਜਾ...
Punjab  Health 
Read More...

ਬਿੱਛੂ ਦੇ ਜ਼ਹਿਰ ਨਾਲ ਛਾਤੀ ਦੇ ਕੈਂਸਰ ਦਾ ਹੋਵੇਗਾ ਇਲਾਜ, ਵਿਗਿਆਨੀਆਂ ਦੀ ਹੈਰਾਨੀਜਨਕ ਖੋਜ

ਬ੍ਰਾਜ਼ੀਲ ਦੇ ਵਿਗਿਆਨੀਆਂ ਨੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਇੱਕ ਨਵੀਂ ਉਮੀਦ ਜਗਾਈ ਹੈ। ਉਨ੍ਹਾਂ ਨੇ ਇੱਕ ਦੁਰਲੱਭ ਐਮਾਜ਼ਾਨ ਬਿੱਛੂ, ਬ੍ਰੋਥੀਆਸ ਐਮਾਜ਼ੋਨਿਕਸ ਦੇ ਜ਼ਹਿਰ ਵਿੱਚ ਇੱਕ ਵਿਸ਼ੇਸ਼ ਅਣੂ ਦੀ ਖੋਜ ਕੀਤੀ ਹੈ। ਇਸ ਅਣੂ ਵਿੱਚ ਕੈਂਸਰ ਸੈੱਲਾਂ ਨੂੰ ਨਸ਼ਟ...
Health 
Read More...

ਦੇਸ਼ ਵਿੱਚ 24 ਘੰਟਿਆਂ ਵਿੱਚ ਕੋਰੋਨਾ ਕਾਰਨ 4 ਮੌਤਾਂ: 5608 ਨਵੇਂ ਮਾਮਲੇ ਆਏ ਸਾਹਮਣੇ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 4 ਮੌਤਾਂ ਹੋਈਆਂ ਹਨ। ਦਿੱਲੀ, ਕੇਰਲ, ਮਹਾਰਾਸ਼ਟਰ ਅਤੇ ਪੰਜਾਬ ਵਿੱਚ ਇੱਕ-ਇੱਕ ਮਰੀਜ਼ ਨੇ ਆਪਣੀ ਜਾਨ ਗਵਾਈ ਹੈ। ਸਿਹਤ ਵਿਭਾਗ ਦੇ ਅਨੁਸਾਰ, ਜਨਵਰੀ 2025 ਵਿੱਚ ਹੁਣ ਤੱਕ ਨਵੇਂ ਵੇਰੀਐਂਟ ਕਾਰਨ 120 ਲੋਕਾਂ ਦੀ...
National  Breaking News  Health 
Read More...

ਪੰਜਾਬ 'ਚ ਵਧੇ ਕਰੋਨਾ ਦੇ ਕੇਸ , 27 ਨਵੇਂ ਮਾਮਲੇ ਆਏ ਸਾਹਮਣੇ

ਹਰਿਆਣਾ ਵਿੱਚ ਕੋਵਿਡ ਦੇ ਮਰੀਜ਼ ਲਗਾਤਾਰ ਵੱਧ ਰਹੇ ਹਨ। ਜੇਕਰ ਅਸੀਂ 24 ਘੰਟਿਆਂ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਰਾਜ ਦੇ ਚਾਰ ਜ਼ਿਲ੍ਹਿਆਂ ਵਿੱਚ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਫਰੀਦਾਬਾਦ ਵਿੱਚ 12, ਗੁਰੂਗ੍ਰਾਮ ਅਤੇ ਕਰਨਾਲ ਵਿੱਚ 6-6...
Punjab  Breaking News  Health 
Read More...

ਪੰਜਾਬ 'ਚ ਹੋ ਗਈ ਮਾਸਕ ਦੀ ਐਂਟਰੀ! ਪੰਜਾਬ ਸਰਕਾਰ ਜ਼ਾਰੀ ਕੀਤੀ ਐਡਵਾਈਜ਼ਰੀ

ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਹੋਏ ਵਾਧੇ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਜਿੱਥੇ ਇੱਕ ਹਫ਼ਤਾ ਪਹਿਲਾਂ ਸੂਬੇ ਵਿੱਚ ਸਿਰਫ਼ 12 ਐਕਟਿਵ ਕੇਸ...
Punjab  Health 
Read More...

Dr Sharda Ayurveda || ਚਮੜੀ ਦੀ ਐਲਰਜੀ ਤੋਂ ਠੀਕ ਹੋਏ ਹਜ਼ਾਰਾਂ ਮਰੀਜ਼ !

ਜਦੋਂ ਇਮਿਊਨ ਸਿਸਟਮ ਕਿਸੇ ਨੁਕਸਾਨਦੇਹ ਚੀਜ਼ 'ਤੇ ਪ੍ਰਤੀਕਿਰਿਆ ਕਰਦਾ ਹੈ, ਤਾਂ ਐਲਰਜੀ ਵਾਲੀ ਪ੍ਰਤੀਕ੍ਰਿਆ ਚਮੜੀ ਦੀ ਐਲਰਜੀ ਹੁੰਦੀ ਹੈ। ਵੱਖ-ਵੱਖ ਐਲਰਜੀਨਾਂ ਕਾਰਨ ਐਲਰਜੀ ਹੋ ਸਕਦੀ ਹੈ, ਜਿਵੇਂ ਕਿ ਪਰਾਗ, ਪੌਦੇ, ਭੋਜਨ, ਕੁਝ ਦਵਾਈਆਂ, ਆਦਿ। ਖੁਜਲੀ, ਝੁਰੜੀਆਂ, ਲਾਲੀ, ਅਤੇ ਚਮੜੀ ਦੀਆਂ...
Health 
Read More...

ਚੰਡੀਗੜ੍ਹ 'ਚ ਕਰੋਨਾ ਨਾਲ਼ ਇੱਕ ਵਿਅਕਤੀ ਦੀ ਹੋਈ ਮੌਤ , ਹਸਪਤਾਲਾਂ 'ਚ ਅਲਰਟ ਜ਼ਾਰੀ

ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਇਹ ਵਿਅਕਤੀ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਵਿੱਚ ਇਲਾਜ ਅਧੀਨ ਸੀ। ਉਸਨੂੰ 3 ਦਿਨਾਂ ਤੋਂ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਮ੍ਰਿਤਕ ਦੀ ਪਛਾਣ ਰਾਜਕੁਮਾਰ (40)...
Breaking News  Haryana  Health 
Read More...

Advertisement