Hearing Of Gangster Lawrence Bishnoi

ਪੰਜਾਬ ‘ਚ ਲਾਰੈਂਸ ਦੀ ਇੰਟਰਵਿਊ ‘ਤੇ ਡੀਜੀਪੀ ਤੋਂ ਮੰਗਿਆ ਜਵਾਬ: ਹਾਈਕੋਰਟ ਨੇ ਦਾਖ਼ਲ ਕਰਨ ਲਈ ਕਿਹਾ ਹਲਫ਼ਨਾਮਾ

Hearing Of Gangster Lawrence Bishnoi  ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ (ਸੋਮਵਾਰ) ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਕੀਤੀ। ਹਾਈਕੋਰਟ ਲਾਰੈਂਸ ਦੇ ਇੰਟਰਵਿਊ ਨੂੰ ਲੈ ਕੇ ਕਾਫੀ ਸਖਤ ਹੈ। ਅਦਾਲਤ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਨੂੰ ਹਲਫ਼ਨਾਮਾ ਦੇ ਕੇ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕਿਸ ਆਧਾਰ ‘ਤੇ ਪਹਿਲਾਂ ਕਿਹਾ […]
Punjab  Breaking News  Entertainment 
Read More...

Advertisement