help Punjabis stuck abroad

ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ: ਕੁਲਦੀਪ ਸਿੰਘ ਧਾਲੀਵਾਲ

ਠੱਗ ਟਰੈਵਲ ਏਜੰਟਾਂ ਦੀ ਲਿਸਟ ਤਿਆਰ, ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 7 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਕਰੇਗੀ ਅਤੇ ਠੱਗ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ […]
Punjab 
Read More...

Advertisement