hemkundsahib

ਸ੍ਰੀ ਹੇਮਕੁੰਟ ਸਾਹਿਬ ‘ਚ ਟੁੱਟਿਆ ਗਲੇਸ਼ੀਅਰ, ਬਰਫ ਡਿੱਗਣ ਕਾਰਨ ਮਹਿਲਾ ਸ਼ਰਧਾਲੂ ਦੀ ਮੌਤ

ਸ੍ਰੀ ਹੇਮਕੁੰਟ ਸਾਹਿਬ ਤੋਂ ਇੱਕ ਬੜੀ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਇੱਕ ਔਰਤ ਦੀ ਗਲੇਸ਼ੀਅਰ ਦੇ ਡਿੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ। ਗਲੇਸ਼ੀਅਰ ਦੇ ਡਿੱਗਣ ਕਾਰਨ ਯਾਤਰਾ ‘ਤੇ ਆਈ ਔਰਤ ਬਰਫ਼ ਹੇਠਾਂ ਦੱਬ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।Broken […]
National 
Read More...

Advertisement