hope

ਪੰਜਾਬ ਸਰਕਾਰ ਵੱਲੋ ਰੁਜਗਾਰ ਦੇ ਦਿੱਤੇ ਜਾ ਰਹੇ ਮੌਕਿਆਂ ਨੇ ਨਵੀਂ ਉਮੀਦ ਜਗਾਈ

ਚੰਡੀਗੜ੍ਹ, 25 ਅਪ੍ਰੈਲ- ਘਰ, ਪਰਿਵਾਰ ਅਤੇ ਰੁਜਗਾਰ ਦੇ ਹੁੰਦਿਆਂ ਭਲਾ ਕੋਈ ਦੇਸ਼ ਕਿਉਂ ਛੱਡੇ, ਇਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਨਿਯੁਕਤੀ ਪੱਤਰ ਹਾਸਿਲ ਕਰਨ ਵਾਲੇ 408 ਨੌਜਵਾਨਾਂ ਦੀਆਂ ਇਹ ਭਾਵਨਾਵਾਂ ਸਨ। ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਮੁਹੱਇਆ ਕਰਨ ਦੀ ਮੁਹਿੰਮ ਤਹਿਤ ਇੰਨ੍ਹਾਂ ਨੌਜਵਾਨਾਂ ਦੀ ਸਥਾਨਕ ਸਰਕਾਰਾਂ, ਆਮ ਰਾਜ ਪ੍ਰਬੰਧ, ਲੋਕ […]
Punjab  Breaking News 
Read More...

Advertisement