hot news

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਚੰਡੀਗੜ੍ਹ 8 ਅਕਤੂਬਰ-        ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਚੁੱਕੇ ਅਤੇ ਸ੍ਰੀ ਅਨੰਦਪੁਰ ਸਾਹਿਬ ਸਰਾਂ ਮਾਮਲੇ 'ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ...
Punjab 
Read More...

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ ਨਾਮ' ਸਕੀਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 8 ਅਕਤੂਬਰ: ਸੂਬੇ ਦੇ ਲੱਖਾਂ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ "ਮੇਰੀ ਦੁਕਾਨ, ਮੇਰੇ ਨਾਮ" ਸਕੀਮ ਦੀ ਸ਼ੁਰੂਆਤ ਕੀਤੀ ਗਈ...
Punjab 
Read More...

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 8 ਅਕਤੂਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...
Punjab 
Read More...

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ...
Punjab 
Read More...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਚੰਡੀਗੜ੍ਹ, 8 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 261ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 557 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ,...
Punjab 
Read More...

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਚੰਡੀਗੜ੍ਹ/ਗੜ੍ਹਸ਼ੰਕਰ, 8 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ...
Punjab 
Read More...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਕਤੂਬਰ- ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਦਿਸ਼ਾ ਵਿੱਚ ਚੰਡੀਗੜ੍ਹ ਵਿਖੇ...
Punjab 
Read More...

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਮਹਿਲਾ ਸਸ਼ਕਤੀਕਰਨ...
Punjab 
Read More...

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ...
Punjab 
Read More...

ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ ਨੂੰ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ 'ਮੈਗਾ ਪੀ.ਟੀ.ਐਮ.'; 25 ਲੱਖ ਮਾਪੇ ਹੋਣਗੇ ਸ਼ਾਮਲ

ਚੰਡੀਗੜ੍ਹ, 8 ਅਕਤੂਬਰ:ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ 2026 ਨੂੰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 19,200 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ 'ਮਾਪੇ-ਅਧਿਆਪਕ ਮਿਲਣੀ' ਕਰਵਾਈ ਜਾਵੇਗੀ, ਜਿਸ ਵਿੱਚ ਲਗਭਗ 25 ਲੱਖ ਮਾਪਿਆਂ ਦੇ...
Punjab 
Read More...

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ । ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ...
Punjab 
Read More...

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਸੰਗਰੂਰ 7 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਮਾਰੇ ਗਏ 12 ਘੰਟਿਆਂ ਦੇ ਛਾਪਿਆਂ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਏਜੰਸੀ ਦੀਆਂ ਟੀਮਾਂ...
Punjab 
Read More...

Advertisement