HSGPC Elections

HSGPC ਚੋਣਾਂ ਦੀ ਤਰੀਕ ਦਾ ਹੋਇਆ ਐਲਾਨ, ਇੱਥੇ ਜਾਣੋ ਪੂਰਾ ਸ਼ਡਿਊਲ

HSGPC Elections  ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 19 ਜਨਵਰੀ ਨੂੰ ਹੋਣਗੀਆਂ। ਇਸ ਸਬੰਧੀ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। ਗੁਰਦੁਆਰਾ ਚੋਣਾਂ ਦੇ ਕਮਿਸ਼ਨਰ ਜਸਟਿਸ ਐੱਚ.ਐੱਸ. ਭੱਲਾ ਨੇ ਦੱਸਿਆ ਕਿ ਨਾਮਜ਼ਦਗੀ ਲਈ ਰਿਟਰਨਿੰਗ ਅਧਿਕਾਰੀ ਵੱਲੋਂ 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ 20 ਦਸੰਬਰ ਤੋਂ ਲੈ ਕੇ 28 ਦਸੰਬਰ […]
Breaking News  Haryana 
Read More...

Advertisement