Hukanama sahib

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ, 2023)

ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ […]
Hukamnama Sahib 
Read More...

Advertisement