IAS Officer Harpreet Singh

2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਸੰਭਾਲਿਆ ਅਹੁਦਾ

IAS Officer Harpreet Singh ਲੁਧਿਆਣਾ, 16 ਸਤੰਬਰ (ਸੁਖਦੀਪ ਸਿੰਘ ਗਿੱਲ )- 2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਅੱਜ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ। ਹਰਪ੍ਰੀਤ ਸਿੰਘ, ਆਈ.ਏ.ਐਸ., ਜੋ ਪਹਿਲਾਂ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਐਸ.ਡੀ.ਐਮ., ਅਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ (ਜ), ਅਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅਮ੍ਰਿਤਸਰ ਵਜੋਂ ਤਾਇਨਾਤ […]
Punjab 
Read More...

Advertisement