IBDP policy

ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ I.B.D.P ਪਾਲਿਸੀ 2017 ਅਤੇ 2022 ਤਹਿਤ ਵਿੱਤੀ ਸਹਾਇਤਾ ਪ਼ਦਾਨ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ

Deputy Commissioner Sakshi Sahni ਲੁਧਿਆਣਾ, 11 ਸਤੰਬਰ (ਸੁਖਦੀਪ ਸਿੰਘ ਗਿੱਲ )- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਉਦਯੋਗਿਕ ਅਤੇ ਵਪਾਰ ਨੀਤੀ 2017 ਅਤੇ 2022 ਤਹਿਤ ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਮੰਗਲਵਾਰ ਬੀਤੀ ਸ਼ਾਮ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਉਦਯੋਗਿਕ ਯੂਨਿਟ ਸਥਾਪਤ ਕਰਨ ਲਈ ਬਿਜਲੀ ਕਰ, ਸਟੇਟ ਜੀ.ਐਸ.ਟੀ. ਇਨਸੈਂਟਿਵ […]
Punjab 
Read More...

Advertisement