Imphal

ਪੰਜਾਬ ਦੇ ਖੇਡ ਮੰਤਰੀ ਨੇ ਨੈਸ਼ਨਲ ਸਪੋਰਟਸ ਯੂਨੀਵਰਸਿਟੀ ਇੰਫਾਲ ਦਾ ਵੀ ਕੀਤਾ ਦੌਰਾ

ਇੰਫਾਲ/ਚੰਡੀਗੜ੍ਹ, 25 ਅਪਰੈਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਕਰਕੇ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਦੀ ਗੱਲ ਕਹੀ। ਇਸ ਦੇ ਨਾਲ ਹੀ ਸਹੀ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਟਰਾਇਲਾਂ ਦਾ ਦਾਇਰਾ ਅਤੇ ਸਮਾਂ ਵਧਾਉਣ ਉੱਤੇ ਵੀ ਜ਼ੋਰ […]
Punjab  Breaking News 
Read More...

Advertisement