Increased water in Bhakra

ਭਾਖੜਾ ‘ਚ ਵਧਿਆ ਪਾਣੀ ਦਾ ਪੱਧਰ, SDM ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕੇ ਖਾਲੀ ਕਰਵਾਉਣ ਦੇ ਹੁਕਮ

ਚੰਡੀਗੜ੍ਹ- ਪੰਜਾਬ ਵਿੱਚ ਸ਼ੁਕਰਵਾਰ ਰਾਤ ਤੋਂ ਮੀਂਹ ਪੈ ਰਿਹਾ ਹੈ। ਲਗਾਤਾਰ ਮੀਂਹ ਪੈਣ ਕਾਰਨ  ਭਾਖੜਾ ‘ਚ ਪਾਣੀ ਦਾ ਪੱਧਰ ਵੱਧ ਕੇ  1650.87 ਫੁੱਟ ਹੋ  ਗਿੱਆ ਹੈ।  ਪਿਛਲੇ ਸਾਲ 31 ਜੁਲਾਈ ਨੂੰ ਸੀ 1650.87 ਫੁੱਟ ਸੀ। ਪਰ ਇਸ ਵਾਰ 21 ਜੁਲਾਈ ਨੂੰ ਹੀ ਪਹੁੰਚਿਆ 1650.87 ਫੁੱਟ ਹੋ ਗਿਆ ਹੈ। ਸ ਦਈਏ ਕਿ ਨੰਗਲ ਡੈਮ ਤੋਂ ਨਿਕਲਣ ਵਾਲੀਆਂ ਸਾਰੀਆਂ […]
Punjab  Breaking News 
Read More...

Advertisement