India Second Gold

ਏਸ਼ੀਅਨ ਗੇਮਜ਼ 2026: ਭਾਰਤ ਦਾ ਦੂਜਾ Gold, 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਨੇ ਜਿੱਤਿਆ ਸੋਨ ਤਗਮਾ

ਏਸ਼ੀਅਨ ਗੇਮਜ਼ 2026 ਵਿੱਚ ਭਾਰਤ ਨੇ ਦੂਜਾ Gold Medal ਜਿੱਤਿਆ। ਸੁਰੁਚੀ ਸਿੰਘ ਅਤੇ ਕਮਲਜੀਤ ਦੀ ਜੋੜੀ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਸੋਨ ਤਗਮਾ ਹਾਸਲ ਕੀਤਾ।
Punjab  World News  National  Entertainment  Haryana  Sports 
Read More...

Advertisement