INTERNATIONAL DAY OF MIDWIFE

ਪੰਜਾਬ ਸਿਹਤ ਵਿਭਾਗ ਗਰਭਵਤੀ ਔਰਤਾਂ ਦੀ ਸਨਮਾਨਜਨਕ ਜਣੇਪਾ ਦੇਖਭਾਲ ਕਰਨ ਲਈ ਵਚਨਬੱਧ: ਡਾਕਟਰ ਬਲਬੀਰ ਸਿੰਘ

ਪੰਜਾਬ ਦੇ ਸਿਹਤ ਵਿਭਾਗ ਨੇ ਅੰਤਰਰਾਸ਼ਟਰੀ ਮਿਡਵਾਈਫ ਦਿਵਸ ਮੌਕੇ ਪੋਸਟਰ ਕੀਤਾ ਜਾਰੀ ਚੰਡੀਗੜ, 5 ਮਈ: INTERNATIONAL DAY OF MIDWIFE ਅੰਤਰਰਾਸ਼ਟਰੀ ਮਿਡਵਾਈਫ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਦੁਨੀਆ ਭਰ ’ਚ ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਵਿੱਚ ਮਿਡਵਾਈਵਜ  ਦੁਆਰਾ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ […]
Punjab 
Read More...

Advertisement