International Yoga

21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ : ਆਸ਼ਿਕਾ ਜੈਨ

ਹੁਸ਼ਿਆਰਪੁਰ, 19 ਜੂਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਸਵੇਰੇ 5 ਵਜੇ ਤੋਂ 7 ਵਜੇ ਤੱਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ...
Punjab 
Read More...

Advertisement